ਡਾ. ਰਾਜੇਸ਼ ਕਪੂਰ

ਡਾ. ਰਾਜੇਸ਼ ਕਪੂਰ
ਕੰਪਨੀਆਂ ਦਾ ਪਾਣੀ ਤੋਂ ਕਮਾਈ ਦਾ ਕਰੂਰ ਜਾਲ
Posted on 04 Jul, 2012 06:43 PM
ਭਾਰਤ ਸਰਕਾਰ ਦੇ ਵਿਚਾਰ ਦੀ ਦਿਸ਼ਾ, ਕਾਰਜ ਅਤੇ ਚਰਿੱਤਰ ਨੂੰ ਸਮਝਣ ਦੇ ਲਈ 'ਰਾਸ਼ਟਰੀ ਜਲ ਨੀਤੀ- 2012' ਇੱਕ ਪ੍ਰਮਾਣਿਕ ਦਸਤਾਵੇਜ਼ ਹੈ। ਇਸ ਦਸਤਾਵੇਜ਼ ਤੋਂ ਸਪੱਸ਼ਟ ਰੂਪ ਨਾਲ ਸਮਝ ਆ ਜਾਂਦਾ ਹੈ ਕਿ ਸਰਕਾਰ ਦੇਸ਼ ਹਿੱਤ ਵਿੱਚ ਨਹੀ, ਸਗੋਂ ਵੱਡੀਆਂ ਕੰਪਨੀਆਂ ਅਤੇ ਵਿਦੇਸ਼ੀ ਬਹੁਰਾਸ਼ਟਰੀ ਕੰਪਨੀਆਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ। ਦੇਸ਼ ਦੀ ਸੰਪਦਾ ਦੀ ਅਸੀਮਿਤ ਲੁੱਟ ਬੜੀ ਕਰੂਰਤਾ ਨਾਲ ਚੱਲ ਰਹੀ ਹੈ। ਇਸ ਨੀਤੀ ਦੇ ਲਾਗੂ ਹੋਣ ਤੋਂ ਬਾਅਦ ਆਮ ਆਦਮੀ ਪਾਣੀ ਜਿਹੀ ਮੂਲਭੂਤ ਜ਼ਰੂਰਤ ਦੇ ਲਈ ਤਰਸ ਜਾਏਗਾ। ਖ
×