ਡਾ. ਸ਼ਿਵ ਗੋਪਾਲ ਮਿਸ਼ਰ

ਡਾ. ਸ਼ਿਵ ਗੋਪਾਲ ਮਿਸ਼ਰ
ਡਾ. ਨੀਲ ਰਤਨ ਧਰ: ਇੱਕ ਸੱਚਾ ਭੂਮੀ ਵਿਗਿਆਨੀ
Posted on 27 Aug, 2012 01:05 PM
ਡਾ. ਨੀਲ ਰਤਨ ਧਰ 1919 ਤੋਂ 1952 ਤੱਕ 33 ਸਾਲ ਇਲਾਹਾਬਾਦ ਯੂਨੀਵਰਸਿਟੀ ਦੇ ਰਸਾਇਣ ਵਿਭਾਗ ਦੇ ਮੁੱਖੀ ਰਹੇ ਅਤੇ ਇਸ ਸਮੇਂ ਦੌਰਾਨ 33 ਵਿਦਿਆਰਥੀਆਂ ਨੇ ਉਹਨਾਂ ਦੀ ਅਗਵਾਈ ਵਿੱਚ ਡੀ. ਐਸ. ਸੀ. ਅਤੇ ਡੀ. ਫਿਲ. ਦੀਆਂ ਡਿਗਰੀਆਂ ਨਾਲ ਖੋਜ਼ ਕਾਰਜ ਪੂਰਾ ਕੀਤਾ। ਦੇਸ ਆਜ਼ਾਦ ਹੋਣ ਉਪਰੰਤ ਇਹਨਾਂ ਲੋਕਾਂ ਨੇ ਦੇਸ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਦਿੱਤਾ। ਖੋਜ਼ ਕਰਤਾ ਤੋਂ ਦੇ ਨਾਲ-ਨਾਲ ਡਾ.
×