ਗੁਰਪ੍ਰੀਤ ਦਬ੍ੜੀਖਾਨਾ

ਗੁਰਪ੍ਰੀਤ ਦਬ੍ੜੀਖਾਨਾ
ਹਰੀ ਕ੍ਰਾਂਤੀ ਦੇ ਪਿਛੋਕੜ ਵਿੱਚ ਰਸਾਇਣਕ ਖੇਤੀ ਦਾ ਕਰੂਪ ਚਿਹਰਾ
Posted on 14 Aug, 2014 11:20 AM

ਹਰੀ ਕ੍ਰਾਂਤੀ ਕੀ ਸੀ?

ਸੱਤਰਵਿਆਂ ਦੌਰਾਨ ਭਾਰਤ ਸਰਕਾਰ ਨੇ ਅਮਰੀਕੀ ਦਿਸ਼ਾ ਨਿਰਦੇਸ਼ਾ ਵਿੱਚ ਰਾਕ ਫੈਲਰ ਅਤੇ ਫੋਰਡ ਫਾਊਂਡੇਸ਼ਨ ਨਾਲ ਮਿਲ ਕੇ ਦੇਸ ਵਿੱਚ ਇੱਕ ਅਸਲੋਂ ਹੀ ਨਿਵੇਕਲੀ ਖੇਤੀ ਪ੍ਰਣਾਲੀ ਨੂੰ ਲਾਗੂ ਕਰ ਦਿੱਤਾ ਅਤੇ ਇਸ ਨੂੰ ਨਾਮ ਦਿੱਤਾ ਗਿਆ ਹਰੀ ਕ੍ਰਾਂਤੀ। ਇਸ ਖੇਤੀ ਪ੍ਰਣਾਲੀ ਤਹਿਤ ਰਵਾਇਤੀ ਖੇਤੀ ਢੰਗਾ ਨੂੰ ਰੱਦ ਕਰ ਦਿੱਤਾ ਗਿਆ ਅਤੇ ਖੇਤੀ ਉਤਪਾਦਨ ਵਧਾਉਣ ਲਈ ਰਸਾਇਣਾਂ ਦੀ ਵਰਤੋਂ ਨੂੰ ਪ੍ਰਵਾਨਗੀ ਮਿਲ ਗਈ। ਸਿੱਟੇ ਵਜੋਂ ਦੇਸ ਵਿੱਚ ਹੌਲੀ-ਹੌਲੀ ਰਵਾਇਤੀ ਖੇਤੀ ਦੀ ਥਾਂ ਰਸਾਇਣਕ ਖੇਤ
×