ਜ਼ੀ ਕ੍ਰਿਸ਼ਨਾ ਪ੍ਰਸਾਦ ਅਤੇ ਬੀ ਸੋਮੇਸ਼

ਜ਼ੀ ਕ੍ਰਿਸ਼ਨਾ ਪ੍ਰਸਾਦ ਅਤੇ ਬੀ ਸੋਮੇਸ਼
ਖੇਤ ਤੋਂ ਥਾਲੀ ਤੱਕ -ਸਹਿਜਾ ਆਰਗੈਨਿਕਸ ਦੀ ਇੱਕ ਪਹਿਲ
Posted on 28 Jan, 2016 11:26 AM

ਕਿਸਾਨਾਂ ਦੀ ਬਾਜ਼ਾਰ ਤੱਕ ਸਿੱਧੇ ਪਹੁੰਚ ਉਪਲਬਧ ਕਰਵਾਉਣਾ ਆਰਥਿਕ ਵਿਕਾਸ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ|ਕਿਸਾਨ ਬਾਜ਼ਾਰ ਗ੍ਰਾਮੀਣ- ਸ਼ਹਿਰੀ ਸੰਬੰਧਾਂ ਦਾ ਅਭਿੰਨ ਅੰਗ ਹਨ ਅਤੇ ਖਪਤਕਾਰਾਂ ਦੇ ਸਿੱਧੇ ਖੇਤ ਤੋਂ ਤਾਜਾ ਉਤਪਾਦ ਲੈਣ ਦੀ ਵਧਦੀ ਦਿਲਚਸਪੀ ਕਰਕੇ ਇਹਨਾਂ ਦੀ ਪ੍ਰਸਿੱਧੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ| ਸਹਿਜਾ  ਸਮਰੁੱਧਾ, ਕਿਸਾਨਾਂ ਅਤੇ ਖੇਤੀ ਮਾਹਿਰਾਂ ਦੀ ਅਗਵਾਈ ਵਾਲੀ ਇੱਕ ਸੰਸਥਾ ਆਪਣੀ ਇੱਕ ਪਹਿਲ ਦੁਆਰਾ ਕਿਸਾਨਾਂ ਅਤੇ ਖਪਤਕਾਰਾਂ ਦਰਮਿਆਨ ਪਾੜੇ ਨੂੰ ਘਟਾਉਣ ਦਾ
कोसी बैराज
×