ਸ਼ਵੇਤਾ ਪਰਜਾਪਤੀ ਅਤੇ ਗਜਾਲਾ ਸ਼ੇਖ

ਸ਼ਵੇਤਾ ਪਰਜਾਪਤੀ ਅਤੇ ਗਜਾਲਾ ਸ਼ੇਖ
ਗ੍ਰਾਮੀਣ ਰੀਆਲਿਟੀ ਸ਼ੋਅ- ਚੰਗੇ ਅਮਲ ਨੂੰ ਫੈਲਾਉਣ ਦਾ ਇੱਕ ਨਵਾਂ ਤਰੀਕਾ
Posted on 28 Jan, 2016 10:50 AM

ਖੇਤੀਬਾੜੀ ਵਿੱਚ ਚੰਗੀਆਂ ਤਕਨੀਕਾਂ ਨੂੰ ਵੱਡੇ ਪੱਧਰ ’ਤੇ ਫੈਲਾਉਣਾ ਹਮੇਸ਼ਾ ਹੀ ਇੱਕ ਚੁਣੌਤੀ ਰਹੀ ਹੈ| ਹਾਲਾਂਕਿ, ਭਾਰਤ ਦੇ ਬੁੰਦੇਲਖੰਡ ਖੇਤਰ ਦੇ ਇੱਕ ਛੋਟੇ ਜਿਹੇ ਪਿੰਡ ਰਾਜਾਵਰ ਦੇ ਲੋਕਾਂ ਨੇ ਸਮੁਦਾਇਕ ਰੇਡਿਓ ਦਾ ਉੱਤਮ ਪ੍ਰਯੋਗ ਕਰਕੇ ਵਿਕਾਸ ਦੀ ਦਿਸ਼ਾ ਵਿੱਚ ਸਮੂਹਿਕ ਪਰਿਵਰਤਨ ਦੀ ਇੱਕ ਪ੍ਰਕ੍ਰਿਆ ਦਾ ਪ੍ਰਦਰਸ਼ਨ ਕੀਤਾ ਹੈ| ਗ੍ਰਾਮੀਣ ਰਿਆਲਿਟੀ ਸਮੁਦਾਇਕ ਰੇਡਿਓ ਉੱਪਰ ਇੱਕ ਵਿਲੱਖਣ ਇੱਕ ਵਿਅਕਤੀ ਤੋਂ ਲੈ ਕੇ ਪੂਰੇ ਸਮੁਦਾਇ ਤੱਕ ਜ਼ਮੀਨ ਨੂੰ ਉਪਜਾਊ ਬਣਾਉਣ ਲਈ ਇੱਕ ਤਕਨੀਕ ਦੇ ਪ੍ਰਸਾਰ ਦਾ ਸ
×